Code Of Ethics

Download app

Subscribe To Print Edition

ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਜੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਸੁਖਜਿੰਦਰ ਸਿੰਘ ਰੰਧਾਵਾ !

ਬਟਾਲਾ 
ਹਲਕਾ ਬਟਾਲਾ ਵਿਖੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਜੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਸੁਖਜਿੰਦਰ ਸਿੰਘ ਰੰਧਾਵਾ ਮੀਟਿੰਗ ਦੌਰਾਨ ਮੌਜੂਦ ਵਰਕਰਾਂ ਨਾਲ ਕਾਦੀਆਂ ਹਲਕੇ ਦੇ ਮੁੱਦੇ ਅਤੇ ਲੋਕਸਭਾ ਦੇ ਮੁੱਢਲੇ ਮੁੱਦਿਆਂ ਉੱਤੇ ਵੀ ਵਿਚਾਰ ਚਰਚਾ ਕੀਤੀ ਗਈ। ਸੰਬੋਧਨ ਕਰਦੇ ਹੋਏ ਜਨਤਾ ਵਿਚਕਾਰ ਕਾਂਗਰਸ ਦੀਆਂ ਨੀਤੀਆਂ ਨੂੰ ਜ਼ੋਰਦਾਰ ਤਰੀਕੇ ਨਾਲ ਪਹੁੰਚਾਉਣ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਵੱਲੋ ਬਖਸ਼ੇ ਮਾਣ ਸਤਿਕਾਰ ਦੇ ਲਈ ਧੰਨਵਾਦ ਕੀਤਾ।
ਇਸ ਮੌਕੇ ਮੇਰੇ ਨਾਲ ਮੇਅਰ ਸੁਖਦੀਪ ਸਿੰਘ ਤੇਜਾ, ਡਿਪਟੀ ਮੇਅਰ ਸੁਨੀਲ ਸਰੀਨ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ, ਜਿਲ੍ਹਾ ਵਾਈਸ ਪ੍ਰਧਾਨ ਗੁਡੂ ਸੇਠ , ਯੂਥ ਕਾਂਗਰਸ ਪਰਬਜੋਤ ਚੱਠਾ, ਵਿਜੇ ਬੈਂਸ, ਕੌਂਸਲਰ ਚੰਦਰ ਮੋਹਨ ਵਿੱਜ, ਕੌਂਸਲਰ ਗੁਰਪ੍ਰੀਤ ਸਿੰਘ ਸ਼ਨਾ, ਕੌਂਸਲਰਾਂ ਬਿਕਰਮਜੀਤ ਸਿੰਘ ਜਗ੍ਹਾ, ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਹਰਨੇਕ ਸਿੰਘ, ਕੌਂਸਲਰ ਪੱਪੂ ਕੰਡੀਲਾ,ਕੌਂਸਲਰ ਪ੍ਰਗਟ ਸਿੰਘ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਰਾਜੇਸ਼ ਕੁਮਾਰ ਅਤੇ ਪ੍ਰੇਮ ਕੁਮਾਰ ਹਜਾਰ ਸਨ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।