ਰਾਵੀ ਕੋਲ ਸ਼ੱਕੀ ਵਿਅਕਤੀ ਨਜ਼ਰ ਆਉਣ ’ਤੇ ਪੁਲੀਸ ਨੇ ਚਲਾਈ ਤਲਾਸ਼ੀ ਮੁਹਿੰਮ

 

ਪਠਾਨਕੋਟ, 25 ਮਾਰਚ ( ਪੰਜਾਬੀ ਅੱਖਰ / ਬਿਊਰੋ ) :- ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਅਤੇ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਨਾਲ ਲੱਗਦੇ ਰਾਵੀ ਦਰਿਆ ਕੋਲ ਬਣ ਰਹੇ ਕਟੜਾ ਐਕਸਪ੍ਰੈਸ ਹਾਈਵੇਅ ’ਤੇ ਮੰਗਲਵਾਰ ਤੜਕੇ 5-6 ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪਠਾਨਕੋਟ ਪੁਲੀਸ ਹਰਕਤ ਵਿੱਚ ਆ ਗਈ ਅਤੇ ਜ਼ਿਲ੍ਹਾ ਪਠਾਨਕੋਟ ਦੇ ਪੁਲੀਸ ਮੁਖੀ ਨੇ ਤੁਰੰਤ ਜਾ ਕੇ ਮੌਕੇ ਦਾ ਮੁਆਇਨਾ ਕੀਤਾ ਅਤੇ ਪੰਜਾਬ ਦੇ ਖੇਤਰ ਵਿੱਚ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ।

Leave a Comment

[democracy id="1"]

You May Like This