ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲ

ਲੰਬੀ, 1 ਅਪ੍ਰੈਲ ( ਪੰਜਾਬੀ ਅੱਖਰ / ਬਿਊਰੋ ) :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ ਘਾਤਕ ਮਨਸੂਬਿਆਂ ਦੇ ਦੋਸ਼ ਲਗਾਏ ਹਨ। ਸ੍ਰੀ ਬਾਦਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣ-ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਕਦਮ ਹੈ।

Leave a Comment

[democracy id="1"]

You May Like This