Code Of Ethics

Download app

Subscribe To Print Edition

ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ?

ਭਾਰਤੀ ਹਵਾਈ ਸੈਨਾ ਨੇ ਬਹਾਵਲਪੁਰ, ਮੁਰੀਦਕੇ, ਗੁਲਪੁਰ, ਸਵਾਈ, ਬਿਲਾਲ, ਕੋਟਲੀ, ਬਰਨਾਲਾ ਤੇ ਸਰਜਲ ਤੇ ਮਹਿਮੂਨਾ ਕੈਂਪਾਂ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 7 ਮਈ :-ਭਾਰਤ ਨੇ ਸਰਹੱਦ ਪਾਰ ਅਤਿਵਾਦ ਅਤੇ ਹਾਲੀਆ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਦਲੇਰਾਨਾ ਅਤੇ ਗਿਣਿਆ-ਮਿਥਿਆ ਕਦਮ ਚੁੱਕਦੇ ਹੋਏ, ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ ਹਵਾਈ ਹਮਲੇ ਕੀਤੇ ਹਨ।

Leave a Comment

Advertisment

You May Like This