Code Of Ethics

Download app

Subscribe To Print Edition

ਗਰਮੀ ਦਾ ਕਹਿਰ: ਪੰਜਾਬ ’ਚ ਸਭ ਤੋਂ ਵੱਧ ਗਰਮ ਰਿਹਾ ਬਠਿੰਡਾ

ਅਗਲੇ ਦਿਨੀਂ ਤਾਪਮਾਨ ਹੋਰ ਵਧਣ ਤੇ ਲੂ ਚੱਲਣ ਦੀ ਪੇਸ਼ੀਨਗੋਈ; ਸੰਤਰੀ ਅਲਰਟ ਜਾਰੀ

ਚੰਡੀਗੜ੍ਹ, 8 ਜੂਨ :- ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ ਤੇ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ ਹੈ। ਅਗਲੇ 3-4 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤਾਪਮਾਨ ਵਧਣ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ 9 ਤੇ 10 ਜੂਨ ਲਈ ਸੰਤਰੀ ਅਤੇ 11 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਧਣ ਦੇ ਨਾਲ-ਨਾਲ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।