Code Of Ethics

Download app

Subscribe To Print Edition

Home / ਪੰਜਾਬ / ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

ਹੜ੍ਹਾਂ ਦੀ ਤਬਾਹੀ ਮਗਰੋਂ ਮੁਡ਼ਵਸੇਬੇ ’ਤੇ ਹੋਵੇਗੀ ਚਰਚਾ; ਵਿਧਾਨ ਸਭਾ ’ਚ ਲਿਆਂਦਾ ਜਾਵੇਗਾ ‘ਜਿਸ ਦਾ ਖੇਤ, ਉਸ ਦੀ ਰੇਤ’ ਐਕਟ

featured-img

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਮਗਰੋਂ ਲੋਕਾਂ ਦੇ ਮੁੜਵਸੇਬੇ ਦੇ ਮਾਮਲੇ ’ਤੇ ਇਸ ਸੈਸ਼ਨ ’ਚ ਚਰਚਾ ਹੋਵੇਗੀ। ਸਟੇਟ ਡਿਜਾਸਟਰ ਰਿਸਪਾਂਸ ਫੰਡਾਂ ਦੇ ਮੁੱਦੇ ’ਤੇ ਸੋਧਾਂ ਹੋਣ ਦੀ ਸੰਭਾਵਨਾ ਹੈ। ਪੰਜਾਬ ਕੈਬਨਿਟ ’ਚ ਪਾਸ ਕੀਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਵਿਧਾਨ ਸਭਾ ’ਚ ਐਕਟ ਲਿਆਂਦਾ ਜਾਵੇਗਾ।

Leave a Comment

Advertisment

You May Like This