Code Of Ethics

Download app

Subscribe To Print Edition

ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਿਸੰਬਰ 2025 ( ਪੰਜਾਬੀ ਅੱਖਰ / ਬਿਊਰੋ ) :- ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਛੁੱਟੀਆਂ ਦਾ ਸਮਾਂ

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਕੂਲਾਂ ਵਿੱਚ 24 ਦਸੰਬਰ 2025 ਤੋਂ 31 ਦਸੰਬਰ 2025 ਤੱਕ (ਦੋਵੇਂ ਦਿਨ ਸ਼ਾਮਲ) ਛੁੱਟੀਆਂ ਰਹਿਣਗੀਆਂ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।