Code Of Ethics

Download app

Subscribe To Print Edition

 

ਗੁਰਦਾਸਪੁਰ, 30 ਜਨਵਰੀ ( Punjabi Akhar ) 77ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਏ ਐਸ ਆਈ ਰਾਜੇਸ਼ ਕੁਮਾਰ ਨੂੰ ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਦੇਣ ਤੇ ਅਤੇ ਆਪਣੀ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਏ ਐਸ ਏ ਰਜੇਸ਼ ਕੁਮਾਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਆਪਣੇ ਤਨਦੇਹੀ ਇਮਾਨਦਾਰੀ ਨਾਲ ਡਿਊਟੀ ਨਿਭਾਉਂਦੇ ਰਹਿਣਗੇ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।