Code Of Ethics

Download app

Subscribe To Print Edition

ਪਹਿਲੀ ਮਈ ਨੂੰ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ

 

 

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ (Holiday in Punjab) ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਇੱਕ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

Advertisment