ਅਮਰਨਾਥ ਯਾਤਰਾ ਲਈ 4,903 ਸ਼ਰਧਾਲੂਆਂ ਦਾ ਤੀਜਾ ਰਵਾਨਾ

ਜੰਮੂ, 2 ਜੁਲਾਈ
ਅਮਰਨਾਥ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਜਥਾ ਇੱਥੇ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕੁੱਲ 12,807 ਸ਼ਰਧਾਲੂ ਅਮਰਨਾਥ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਉਪ ਰਾਜਪਾਲ ਮਨੋਜ ਸਿਨਹਾ ਨੇ 30 ਜੂਨ ਨੂੰ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਯਾਤਰਾ ਦੇ ਪਹਿਲੇ ਦਿਨ 8000 ਤੋਂ ਵੱਧ ਸ਼ਰਧਾਲੂਆਂ ਨੇ ਗੁਫਾ ਦੇ ਦਰਸ਼ਨ ਕੀਤੇ ਸਨ।

Leave a Comment

[democracy id="1"]

You May Like This