Code Of Ethics

Download app

Subscribe To Print Edition

ਕਸ਼ਮੀਰ ’ਚ ਮੀਂਹ ਕਾਰਨ ਲਗਾਤਾਰ ਦੂਜੇ ਦਿਨ ਅਮਰਨਾਥ ਯਾਤਰਾ ਰੋਕੀ

ਸ੍ਰੀਨਗਰ, 8 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਅਮਰਨਾਥ ਯਾਤਰਾ ਅੱਜ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਖਰਾਬ ਮੌਸਮ ਕਾਰਨ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ‘ਤੇ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਰਹੀ। Punjabi Akhar

Leave a Comment

Advertisment

You May Like This