Code Of Ethics

Download app

Subscribe To Print Edition

ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

ਮਾਨਸਾ, 15 ਜੁਲਾਈ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਟੀਮ ਨਾਲ ਬਤੌਰ ਮੈਨੇਜਰ ਗਏ ਹਰਜਿੰਦਰ ਸਿੰਘ ਗਿੱਲ ਨੇ ਦਿੱਤੀ। ਸ੍ਰੀ ਗਿੱਲ ਪੰਜਾਬ ਪੁਲੀਸ ਵਿਚ ਡੀਐੱਸਪੀ ਹਨ ਤੇ ਮੁਹਾਲੀ ਵਿੱਚ ਤਾਇਨਾਤ ਹਨ। Punjabi Akhar

Advertisment