Code Of Ethics

Download app

Subscribe To Print Edition

ਪਾਕਿਸਤਾਨ: ਰਾਵਲਪਿੰਡੀ ਵਿੱਚ ਹਜਾਰਾ ਐਕਸਪ੍ਰੈੱਸ ਲੀਹੋਂ ਲੱਥੀ, 30 ਹਲਾਕ 100 ਲੋਕ ਜ਼ਖ਼ਮੀ

ਮੈਲਬਰਨ, 5 ਅਗਸਤ

ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਉਲਟਾ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ ਬਾਅਦ ਆਇਆ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗਾਤਰੇ ’ਤੇ ਪਾਬੰਦੀ ਉਨ੍ਹਾਂ ਨਾਲ ਵਿਤਕਰਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਕਿ ਨਸਲੀ ਭੇਦਭਾਵ ਐਕਟ (ਆਰਡੀਏ) ਤਹਿਤ ਪਾਬੰਦੀ ਗੈਰ-ਸੰਵਿਧਾਨਕ ਹੈ। Punjabi Akhar 

Advertisment