Code Of Ethics

Download app

Subscribe To Print Edition

ਟੀਐੱਮਸੀ ਦੇ ਰਾਜ ਸਭਾ ਮੈਂਬਰ ਨੂੰ ਸਦਨ ’ਚੋਂ ਮੁਅੱਤਲ ਕੀਤਾ

ਨਵੀਂ ਦਿੱਲੀ, 8 ਅਗਸਤ ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਮੈਂਬਰ ਡੈਰੇਕ ਓ’ਬ੍ਰਾਇਨ ਨੂੰ ਮਾੜਾ ਵਿਹਾਰ ਕਰਨ ਕਰਕੇ ਸੰਸਦ ਦੇ ਮੌਜੂਦਾ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ ਉਪਰਲੇ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

 

 

Leave a Comment

Advertisment

You May Like This