Code Of Ethics

Download app

Subscribe To Print Edition

ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

ਚੰਡੀਗੜ੍ਹ, 15 ਦਸੰਬਰ

ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਈ ਰਹੀ। ਜਿਵੇਂ ਜਿਵੇਂ ਦਿਨ ਚੜ੍ਹਦਾ ਗਿਆ ਧੁੰਦ ਦੇ ਅਸਰ ਤੋਂ ਲੋਕਾਂ ਨੂੰ ਰਾਹਤ ਮਿਲਦੀ ਗਈ। ਧੁੰਦ ਕਾਰਨ ਕਈ ਥਾਵਾਂ ਤੋਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਨ।

 

ਪਟਿਆਲਾ ਦੇ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਧੁੰਦ ਕਾਰਨ ਹੋਏ ਹਾਦਸੇ ਵਿੱਚ ਨੁਕਸਾਨੇ ਵਾਹਨ।-ਫੋਟੋ: ਸੱਚ

Advertisment

You May Like This