Code Of Ethics

Download app

Subscribe To Print Edition

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੁਇਜ਼ ਪ੍ਰਤਿਯੋਗਿਤਾ ਕਰਵਾਈ ਗਈ

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੁਇਜ਼ ਪ੍ਰਤਿਯੋਗਿਤਾ ਕਰਵਾਈ ਗਈ


ਬਲਾਚੌਰ 29 ਜਨਵਰੀ (ਜਤਿੰਦਰ ਪਾਲ ਸਿੰਘ ਕਲੇਰ )
ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕੁਇਜ਼ ਪ੍ਰਤਿਯੋਗਿਤਾ ਕਰਵਾਈ ਗਈ। ਜਿਸ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਵਿਗਿਆਨ, ਸਮਾਜਿਕ, ਅੰਗਰੇਜੀ ਦੇ ਨਾਲ ਸੰਬੰਧਿਤ ਵਿਸ਼ਿਆ ਤੇ ਪ੍ਰਸ਼ਨ ਪੁੱਛੇ ਗਏ। ਇਸ ਮੌਕੇ ਤੇ ਸਕੂਲ ਦੇ ਐਮ. ਡੀ ਸੰਜੇ ਮਲਹੋਤਰਾ, ਪ੍ਰਿੰਸੀਪਲ ਗੀਤਿਕਾ ਚੰਦੇਲ ਨੇ ਬੱਚਿਆਂ ਨੂੰ ਇਹਨਾਂ ਮੁਕਾਬਲੇਆ ਦੀ ਅਹਿਮੀਅਤ ਦੱਸਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਪ੍ਰਤਿਯੋਗਿਤਾਵਾਂ ਕਰਵਾਉਣ ਲਈ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਤੇ ਸਮੂਹ ਸਟਾਫ ਹਾਜ਼ਰ ਸੀ।

Advertisment