Code Of Ethics

Download app

Subscribe To Print Edition

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ

ਚੰਡੀਗੜ੍ਹ, 3 ਫਰਵਰੀ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਕਾਰਨ ਅਸਤੀਫ਼ਾ ਦਿੱਤਾ।

Advertisment