Code Of Ethics

Download app

Subscribe To Print Edition

ਮੁੰਬਈ: ਅਦਾਕਾਰ ਗੋਵਿੰਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪਾਰਟੀ ’ਚ ਸ਼ਾਮਲ, ਲੋਕ ਸਭਾ ਚੋਣ ਲੜਨ ਦੀ ਸੰਭਾਵਨਾ

ਮੁੰਬਈ, 28 ਮਾਰਚ

ਮੁੰਬਈ ‘ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਅਦਾਕਾਰ ਗੋਵਿੰਦਾ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ। ਉਹ ਸ਼ਿਵ ਸੈਨਾ(ਸ਼ਿੰਦੇ) ਵੱਲੋਂ ਲੋਕ ਸਭਾ ਚੋਣ ਲੜ ਸਕਦੇ ਹਨ।

 

Leave a Comment

Advertisment