Code Of Ethics

Download app

Subscribe To Print Edition

ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਚੰਡੀਗੜ੍ਹ, 13 ਅਪ੍ਰੈਲ

ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਨ।

Advertisment