Code Of Ethics

Download app

Subscribe To Print Edition

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ ਨਾਲ ਹੋਈ ਸੀਨੀਅਰ ਵਕੀਲ ਰਾਮਦੀਪ ਪ੍ਰਤਾਪ ਸਿੰਘ ਦੀ ਮੁਲਾਕਾਤ

ਗੁਰਦਾਸਪੁਰ, 9 ਅਗਸਤ 2025 ( ਪੰਜਾਬੀ ਅੱਖਰ / ਬਿਊਰੋ ):-  ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਸੀਨੀਅਰ ਫੌਜਦਾਰੀ ਵਕੀਲ, ਰਾਮਦੀਪ ਪ੍ਰਤਾਪ ਸਿੰਘ, ਨੇ ਹਾਲ ਹੀ ਵਿੱਚ ਪੰਜਾਬ ਦੇ ਮਾਨਯੋਗ ਰਾਜਪਾਲ, ਗੁਲਾਬ ਚੰਦ ਕਟਾਰਿਆ, ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਵਕੀਲ ਰਾਮਦੀਪ ਪ੍ਰਤਾਪ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਰਾਜਪਾਲ ਦੇ ਵਿਅਕਤਿਤਵ ਦੀ ਤਾਰੀਫ਼ ਕੀਤੀ।

ਸੀਨੀਅਰ ਵਕੀਲ ਰਾਮਦੀਪ ਪ੍ਰਤਾਪ ਸਿੰਘ ਜੋ ਗੁਰਦਾਸਪੁਰ ਤੋਂ ਹਨ ਨੇ ਦੱਸਿਆ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਬਹੁਤ ਹੀ ਨਿੱਘੇ ਅਤੇ ਨਿਮਰ ਸੁਭਾਅ ਦੇ ਮਾਲਕ ਹਨ।

ਰਾਮਦੀਪ ਪ੍ਰਤਾਪ ਸਿੰਘ ਨੇ ਅੱਗੇ ਕਿਹਾ ਕਿ ਰਾਜਪਾਲ ਪੁਰੋਹਿਤ ਦੀ ਸ਼ਖਸੀਅਤ ਬਹੁਤ ਹੀ ਪ੍ਰਭਾਵਸ਼ਾਲੀ ਹੈ ਅਤੇ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੁਲਾਕਾਤਾਂ ਕਾਨੂੰਨੀ ਅਤੇ ਸਮਾਜਿਕ ਖੇਤਰ ਵਿੱਚ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

Leave a Comment

Advertisment

You May Like This