Code Of Ethics

Download app

Subscribe To Print Edition

ਪਿੰਡ ਆਲੋਵਾਲ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸ. ਸਤਨਾਮ ਸਿੰਘ ਜੀ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਮਰਥਨ ਦਿੱਤਾ।

ਗੁਰਦਾਸਪੁਰ 12-6-2025 ( ਪੰਜਾਬੀ ਅੱਖਰ / ਬਿਊਰੋ ) :- ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਹਲਕਾ ਕਾਦੀਆਂ ਦੇ ਪਿੰਡ ਆਲੋਵਾਲ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸ. ਸਤਨਾਮ ਸਿੰਘ ਜੀ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਮਰਥਨ ਦਿੱਤਾ। ਇਹ ਆਮ ਆਦਮੀ ਪਾਰਟੀ ਦੇ ਪ੍ਰਤੀ ਲੋਕਾਂ ਦੇ ਵਿਸ਼ਵਾਸ ਦੀ ਇੱਕ ਮਿਸਾਲ ਹੈ। ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਬਹੁਤ ਜਲਦ ਪੰਜਾਬ ਮੁੜ ਰੰਗਲਾ ਪੰਜਾਬ ਬਣੇਗਾ।

Advertisment