ਗੁਰਦਾਸਪੁਰ, 30 ਜਨਵਰੀ ( Punjabi Akhar ) 77ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਏ ਐਸ ਆਈ ਰਾਜੇਸ਼ ਕੁਮਾਰ ਨੂੰ ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਦੇਣ ਤੇ ਅਤੇ ਆਪਣੀ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਏ ਐਸ ਏ ਰਜੇਸ਼ ਕੁਮਾਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਆਪਣੇ ਤਨਦੇਹੀ ਇਮਾਨਦਾਰੀ ਨਾਲ ਡਿਊਟੀ ਨਿਭਾਉਂਦੇ ਰਹਿਣਗੇ।






















