Code Of Ethics

Download app

Subscribe To Print Edition

ਸ਼੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ ਜਿਸ ਵਿੱਚ

ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਦੇਸ਼ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਵਿਦਿਆਰਥੀਆਂ ਨੇ ਫੈਂਸੀ ਡਰੈਸ ਮੁਕਾਬਲੇ ਚ ਹਿੱਸਾ ਲੈ ਕੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਕ ਪਹਿਰਾਵਿਆਂ ਨੂੰ ਪੇਸ਼ ਕੀਤਾ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ
ਦੇਸ਼ ਭਗਤੀ ਤੇ ਉਦਾਰਿਤ ਕਵਿਤਾਵਾਂ ਗੀਤ ਅਤੇ ਡਾਂਸ ਪੇਸ਼ ਕੀਤਾ ਸਕੂਲ ਦੇ ਚੇਅਰਮੈਨ ਸਰਦਾਰ ਸਰਵਨ ਸਿੰਘ ਸ਼ੀਨਾ ਜੀ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਉਸ ਸਮੇਂ ਦੇ
ਸੰਘਰਸ਼ ਅਤੇ ਸ਼ਹੀਦ ਸੁਤੰਤਰਤਾ ਸੈਨਾਨੀਆਂ ਦੀਆਂ ਭੂਮਿਕਾਵਾਂ ਬਾਰੇ ਚਾਨਣਾ ਪਾਉਂਦਿਆਂ ਸਰਹੱਦ ਤੇ ਬੈਠੇ ਜਵਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਸਕੂਲ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸੀ।

Leave a Comment

Advertisment

You May Like This