Code Of Ethics

Download app

Subscribe To Print Edition

Punjab BJP District Incharges: ਪੰਜਾਬ ਭਾਜਪਾ ਨੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜ ਅਤੇ ਸਹੀ ਇੰਚਾਰਜ ਐਲਾਨੇ

Punjab BJP District Incharges: ਪੰਜਾਬ ਭਾਜਪਾ ਨੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜ ਅਤੇ ਸਹੀ ਇੰਚਾਰਜ ਐਲਾਨੇ

ਸੰਗਠਨ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਤਾਇਨਾਤ ਕੀਤੇ ਸੀਨੀਅਰ ਆਗੂ

ਪੰਜਾਬ ਭਾਜਪਾ ਵੱਲੋਂ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਵੱਲੋਂ ਕੀਤਾ ਗਿਆ। ਅਹੁਦੇਦਾਰਾਂ ਦੀ ਸੂਚੀ ਨਾਲ ਨੱਥੀ ਹੈ।

Leave a Comment

Advertisment

You May Like This