Code Of Ethics

Download app

Subscribe To Print Edition

PU Student Elections: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣ ABVP ਨੇ ਜਿੱਤੀ

ABVP PU Victory: ਅੰਕਿਤ ਬਿਧਾਨ ਚੁਣੇ ਗਏ ਨਵੇਂ ਪ੍ਰਧਾਨ; ਅਕਾਲੀ ਦਲ ਦੇ ਵਿਦਿਆਰਥੀ ਵਿੰਗ ਨੇ ਦਿੱਤਾ ਸੀ ਸਮਰਥਨ

featured-img

 

ABVP PU Victory: ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਇਸ ਵਾਰ ਫਿਰ ਤੋਂ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਦੀ ਜਿੱਤ ਹੋਈ ਹੈ। ਏ ਬੀ ਵੀ ਪੀ ਦੇ ਉਮੀਦਵਾਰ ਅੰਕਿਤ ਬਿਧਾਨ ਇਹ ਚੋਣ ਜਿੱਤ ਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਬਣ ਗਏ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਦਿਆਰਥੀ ਵਿੰਗ ਐੱਸ ਓ ਆਈ ਵੱਲੋਂ ਵੀ ਬੀਤੇ ਦਿਨ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਨੂੰ ਸਮਰਥਨ ਦੇ ਦਿੱਤਾ ਗਿਆ ਸੀ। ਅੱਜ ਅੰਕਿਤ ਬਿਧਾਨ ਦੀ ਜਿੱਤ ਅਤੇ ਇਸ ਗਠਜੋੜ ਨੇ ਸਿਆਸੀ ਗਲਿਆਰਿਆਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਚਰਚਾ ਛੇੜ ਦਿੱਤੀ ਹੈ।

Leave a Comment

Advertisment

You May Like This