
ਸ਼ਾਂਤੀ ਬਹਾਲੀ ਲਈ ਢੁੱਕਵੇਂ ਯਤਨ ਕਰਨ ਦੀ ਕੀਤੀ ਅਪੀਲ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੀਤਾ ਸਰਕਾਰ ਦੇ ਹਿੰਸਾ ਰੋਕਣ ’ਚ ਨਾਕਾਮ ਰਹਿਣ ਦਾ ਦਾਅਵਾ
ਇੰਫਾਲ, 30 ਜੁਲਾਈ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਨੇ ਮਨੀਪੁਰ ਦੇ ਹਾਲਾਤ ਪ੍ਰਤੀ ਬੇਰੁਖੀ ਦਿਖਾਉਣ ਅਤੇ ਚੁੱਪ ਰਹਿਣ ਦੇ ਦੋਸ਼ ਲਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ












