
ਨਵੇਂ ਸਾਲ ਦੀ ਆਮਦ ’ਤੇ ਕਲੱਬਾਂ ਵਿੱਚ ਲੱਗੀਆਂ ਰੌਣਕਾਂ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਦੀ ਰਹੀ ਭੀੜ; ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲੀਸ ਰਹੀ ਚੌਕਸ
ਚੰਡੀਗੜ੍ਹ, 31 ਦਸੰਬਰ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਵਾਂ ਸਾਲ 2024 ਦਾ ਸਵਾਗਤ ਧੂਮਧਾਮ ਨਾਲ ਕੀਤਾ ਗਿਆ। ਇਸ ਮੌਕੇ ਸ਼ਹਿਰ ਦੇ ਲੱਗਭਗ 100












