
ਪੈਨਲ ਮੀਟਿੰਗ ਮਿਲਣ ’ਤੇ ਸੰਗਰੂਰ ’ਚ ਵਿੱਤ ਮੰਤਰੀ ਦੀ ਰਿਹਾਇਸ਼ ਮੁਹਰੇ 4 ਸਤੰਬਰ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਨੂੰ ਕੀਤਾ ਮੁਲਤਵੀ
ਇਨਲਿਸਟਮੈਂਟ/ਆਊਟੋਸਰਸ ਠੇਕਾ ਮੁਲਾਜਮਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ – ਵਰਿੰਦਰ ਸਿੰਘ ਮੋਮੀ 3 ਸਤੰਬਰ












