
24 ਨਵੰਬਰ ਨੂੰ ਜਲ ਸਪਲਾਈ ਵਿਭਾਗ ਦੇ ਮੰਤਰੀ ਦੇ ਹਲਕੇ ਸਾਹਨੇਵਾਲਾ ’ਚ ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ ਆਗੂ ਅਵਤਾਰ ਸਿੰਘ
ਪਟਿਆਲਾ 8 ਨਵੰਬਰ ( ਪੰਜਾਬੀ ਅੱਖਰ ) -ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲਾ ਪਟਿਆਲਾ ਬਰਾਚ ਪਾਤੜਾਂ ਦੇ ਬ੍ਰਾਂਚ ਪ੍ਰਧਾਨ ਅਵਤਾਰ ਸਿੰਘ












