
ਮੁੱਖ ਮੰਤਰੀ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਮੀਟਿੰਗ ਸਮਾਂ ਦੇਕੇ ਗਲਬਾਤ ਨਾ ਕਰਨ ਦੇ ਵਿਰੋਧ ਵਿੱਚ ਘਨਈਆ ਚੌਕ ਵਿਖੇ ਪੁਤਲਾ ਫੂਕਿਆ ਗਿਆ :- ਗੁਰਵਿੰਦਰ ਸਿੰਘ ਪੰਨੂ
ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ :- ਬਿਕਰਮਜੀਤ ਸਿੰਘ 22-07-2024 ( ਪੰਜਾਬੀ ਅੱਖਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ












