
ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਅਰੰਭੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਘੇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 174 ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਖਿਲਾਫ ਮਤੇ ਪਾਉਣਗੀਆਂ
ਗੁਰਦਾਸਪੁਰ, 26 ਮਈ ( ਬਿਊਰੋ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ












