
ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਲਈ ਦੋ ਵੱਖ-ਵੱਖ ਹੈਲਪ ਲਾਈਨ ਨੰਬਰ ਜਾਰੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ‘94641-00168’ ਜਾਰੀ ਮਾਲ ਵਿਭਾਗ ਨਾਲ ਸਬੰਧਤ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8184900002 ਦੀ ਸ਼ੁਰੂਆਤ
ਗੁਰਦਾਸਪੁਰ, 22 ਮਈ ( ਬਿਊਰੋ ) – ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਥਾਨਕ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਅਸਾਨ ਕਰਨ ਲਈ












