
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 24 ਅਪ੍ਰੈਲ( ਬਿਊਰੋ ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 24 ਅਪ੍ਰੈਲ( ਬਿਊਰੋ ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 24 ਅਪ੍ਰੈਲ (ਬਿਊਰੋ ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲਾਨੌਰ ਬਲਾਕ ਦੇ ਸਰਹੱਦੀ ਪਿੰਡ ਸਰਜੇਚੱਕ ਵਿਖੇ 25 ਅਪ੍ਰੈਲ ਨੂੰ ਲਗਾਇਆ ਜਾਣ ਵਾਲਾ ‘ਆਬਾਦ’ ਕੈਂਪ ਕੁਝ

ਗੁਰਦਾਸਪੁਰ, 24 ਅਪ੍ਰੈਲ (ਬਿਊਰੋ ) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ

ਗੁਰਦਾਸਪੁਰ, 24 ਅਪ੍ਰੈਲ ( ਬਿਊਰੋ ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 24 ਅਪ੍ਰੈਲ ( ਬਿਊਰੋ

ਗੁਰਦਾਸਪੁਰ, 24 ਅਪ੍ਰੈਲ ( ਬਿਊਰੋ ) – ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ

ਬਟਾਲਾ, 24 ਅਪ੍ਰੈਲ ( ਬਿਊਰੋ ) ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ

ਬਟਾਲਾ, 24 ਅਪ੍ਰੈਲ ( ਬਿਊਰੋ ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਸਰਕਾਰ ਦੀਆਂ ਵਿਕਾਸ ਤੇ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਪੱਖਪਾਤ ਤੋਂ ਤੇਜ਼ਗਤੀ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਹੇਠਲੇ ਪੱਧਰ ਤੱਕ ਲੋਕ ਭਲਾਈ ਨੀਤੀਆਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਦੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਉਨਾਂ ਦੀ ਡਿਊਟੀ ਵੀ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲੱਗੀ ਹੈ ਅਤੇ ਲੋਕਾਂ ਨਾਲ ਵਿਚਰਨ ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਇਹ ਗੱਲ ਸਾਫ ਨਜ਼ਰ ਆ ਰਹੀ ਹੈ ਕਿ ਜਲੰਧਰ ਵਾਸੀ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਪੱਖੀ ਇਤਿਹਾਸਕ ਫੈਸਲੇ ਲਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ।

Breaking ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ |36 ਦਿਨਾਂ ਬਾਅਦ ਮੋਗਾ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਵਾਰਿਸ ਭਾਈਚਾਰੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ

May Allah’s blessings shine upon you and your family, and may you find happiness in every moment of this special day. Eid Mubarak!” “Wishing you
WhatsApp us