
ਬੱਕਰੀਆਂ ਦੇ ਯੂਨਿਟ ਸਥਾਪਿਤ ਕਰਨ ’ਤ ਰਾਜ ਸਰਕਾਰ ਵੱਲੋਂ ਜਨਰਲ ਸ਼੍ਰੇਣੀ ਨੂੰ 25 ਅਤੇ ਅਨੁਸੂਚਿਤ ਜਾਤੀਆਂ ਨੂੰ 33 ਫ਼ੀਸਦੀ ਸਬਸਿਡੀ ਦੀ ਸੁਵਿਧਾ ਉਪਲਬਧ ਬੱਕਰੀ ਪਾਲਣ ਦਾ ਸਹਾਇਕ ਧੰਦਾ ਅਪਣਾ ਕੇ ਨੌਜਵਾਨ ਕਮਾ ਸਕਦੇ ਹਨ ਚੰਗਾ ਮੁਨਾਫ਼ਾ – ਡਿਪਟੀ ਡਾਇਰੈਕਟਰ
ਗੁਰਦਾਸਪੁਰ, 11 ਮਈ ( ਬਿਊਰੋ ) – ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਸਕੀਮਾਂ ਚਲਾਈਆਂ












