
ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ 6 ਮਈ ਨੂੰ ਬਟਾਲਾ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ
ਪੰਜਾਬੀ ਮਾਂ ਬੋਲੀ ਦੇ ਨਾਮੀ ਕਵੀਆਂ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਭਰੀ ਜਾਵੇਗੀ ਹਾਜ਼ਰੀ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਵੱਲੋਂ ਸ਼ਿਵ ਬਟਾਲਵੀ ਦੀ












