
ਅੰਮ੍ਰਿਤਪਾਲ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤਖਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਗੁਰਦੁਆਰੇ ਨੇੜੇ ਵੱਡੀ ਗਿਣਤੀ ਵਿੱਚ ਤਾਇਨਾਤ ਰਹੀ ਪੁਲੀਸ; ਤਖ਼ਤ ਦਮਦਮਾ ਸਾਹਿਬ ਵਿਖੇ ਹੋਵੇਗਾ ਤੀਜਾ ਸਮਾਗਮ
ਸ੍ਰੀ ਆਨੰਦਪੁਰ ਸਾਹਿਬ, 19 ਨਵੰਬਰ ਨੈਸ਼ਨਲ ਸਕਿਉਰਿਟੀ ਐਕਟ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅਤੇ ਹੋਰ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ












