
12 ਮਈ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਰੋਜ਼ਗਾਰ ਕੈਂਪ ਲੱਗੇਗਾ -ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ
ਬਟਾਲਾ, 5 ਮਈ ( ਬਿਊਰੋ ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ












