Code Of Ethics

Download app

Subscribe To Print Edition

ਸਿਹਤ

25 ਅਪ੍ਰੈਲ ਨੂੰ ਪਿੰਡ ਸਰਜੇਚੱਕ ਵਿਖੇ ਲੱਗਣ ਵਾਲਾ ਮਿਸ਼ਨ ਅਬਾਦ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ
ਅਬਾਦ ਕੈਂਪ ਦੀ ਅਗਲੀ ਤਾਰੀਖ ਦਾ ਜਲਦ ਕੀਤਾ ਜਾਵੇਗਾ ਐਲਾਨ

ਗੁਰਦਾਸਪੁਰ, 24 ਅਪ੍ਰੈਲ (ਬਿਊਰੋ ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲਾਨੌਰ ਬਲਾਕ ਦੇ ਸਰਹੱਦੀ ਪਿੰਡ ਸਰਜੇਚੱਕ ਵਿਖੇ 25 ਅਪ੍ਰੈਲ ਨੂੰ ਲਗਾਇਆ ਜਾਣ ਵਾਲਾ ‘ਆਬਾਦ’ ਕੈਂਪ ਕੁਝ

Read More »

ਆਮ ਆਦਮੀ ਕਲੀਨਿਕਾਂ ’ਚੋਂ 27 ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ਦੇ 89070 ਨਾਗਰਿਕਾਂ ਨੇ ਕਰਵਾਇਆ ਇਲਾਜ : ਚੇਅਰਮੈਨ ਰਮਨ ਬਹਿਲ
ਜ਼ਿਲ੍ਹੇ ਦੇ 32 ਆਮ ਆਦਮੀ ਕਲੀਨਿਕਾਂ ਵਿੱਚ 25252 ਟੈਸਟ ਕੀਤੇ ਗਏ ਮੁਫ਼ਤ

ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦਾ ਲੋਕਾਂ ਨੂੰ ਮਿਲ ਰਿਹਾ ਵੱਡਾ ਲਾਭ ਗੁਰਦਾਸਪੁਰ, 24 ਅਪ੍ਰੈਲ (ਬਿਊਰੋ ) – ਮੁੱਖ ਮੰਤਰੀ ਸ. ਭਗਵੰਤ

Read More »

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 01 ਮਈ 2023 ਤੋਂ ਸ਼ੁਰੂ

ਗੁਰਦਾਸਪੁਰ, 24 ਅਪ੍ਰੈਲ ( ਬਿਊਰੋ  ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ

Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਦਾ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਜਾਰੀ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 24 ਅਪ੍ਰੈਲ ( ਬਿਊਰੋ

Read More »

ਪਲੇਸਮੈਂਟ ਕੈਂਪ ਵਿੱਚ ਨਾਮਵਾਰ ਕੰਪਨੀਆਂ ਲੈਣਗੀਆਂ ਹਿੱਸਾ- ਪ੍ਰਾਰਥੀਆਂ ਨੂੰ 16000 ਤੋਂ ਲੈ ਕੇ 30,000 ਤੱਕ ਦੀ ਦਿੱਤੀ ਜਾਵੇਗੀ ਤਨਖਾਹ

ਬਟਾਲਾ, 24 ਅਪ੍ਰੈਲ ( ਬਿਊਰੋ    ) ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ

Read More »

ਪੰਜਾਬ ਸਰਕਾਰ ਨੇ ਇੱਕ ਸਾਲ ਦੇ ਸਮੇਂ ਦੌਰਾਨ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 24 ਅਪ੍ਰੈਲ ( ਬਿਊਰੋ    ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਸਰਕਾਰ ਦੀਆਂ ਵਿਕਾਸ ਤੇ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਪੱਖਪਾਤ ਤੋਂ ਤੇਜ਼ਗਤੀ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਹੇਠਲੇ ਪੱਧਰ ਤੱਕ ਲੋਕ ਭਲਾਈ ਨੀਤੀਆਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਦੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਉਨਾਂ ਦੀ ਡਿਊਟੀ ਵੀ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲੱਗੀ ਹੈ ਅਤੇ ਲੋਕਾਂ ਨਾਲ ਵਿਚਰਨ ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਇਹ ਗੱਲ ਸਾਫ ਨਜ਼ਰ ਆ ਰਹੀ ਹੈ ਕਿ ਜਲੰਧਰ ਵਾਸੀ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਪੱਖੀ ਇਤਿਹਾਸਕ ਫੈਸਲੇ ਲਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ।

Read More »

Breaking News ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਖੇ PRTC ਦੀ ਬੱਸ ਅਤੇ BREZZA ਗੱਡੀ ਦੀ ਟੱਕਰ ‘ਚ 17 ਸਾਲਾ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ | Punjabi Akhar |

ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਖੇ ਪੀ.ਆਰ.ਟੀ.ਸੀ.ਦੀ ਬੱਸ ਅਤੇ ਬ੍ਰਿਜ ਗੱਡੀ ਦੀ ਟੱਕਰ ‘ਚ 17 ਸਾਲਾ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ

Read More »

ਪਿੰਡ ਤਾਰਾਗੜ੍ਹ ਦੇ ਕਿਸਾਨ ਮਨਜਿੰਦਰ ਸਿੰਘ ਨੇ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਨਵੀਆਂ ਪੈੜਾਂ ਪਾਈਆਂ

ਮਨਜਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ 10 ਕਨਾਲ ਵਿੱਚ ਕਰ ਰਹੇ ਹਨ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਇੱਕ ਏਕੜ ਵਿੱਚ ਡਰੈਗਨ ਫਰੂਟ ਦੀ ਕਾਸ਼ਤ ਕਰਕੇ

Read More »

Breaking ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ 36 ਦਿਨਾਂ ਬਾਅਦ ਮੋਗਾ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਵਾਰਿਸ ਭਾਈਚਾਰੇ ਦੇ ਮੁਖੀ ਅੰਮ੍ਰਿਤਪਾਲ ਸਿੰਘ

Breaking ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ |36 ਦਿਨਾਂ ਬਾਅਦ ਮੋਗਾ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਵਾਰਿਸ ਭਾਈਚਾਰੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ

Read More »
Digital Griot
Adventure Flight Education
Farmhouse in Delhi