Code Of Ethics

Download app

Subscribe To Print Edition

ਅੰਤਰਰਾਸ਼ਟਰੀ

ਬਟਾਲਾ ਦਾਣਾ ਮੰਡੀ ਵਿੱਚ 2 ਲੱਖ 95 ਹਜ਼ਾਰ 830 ਮੀਟਰਕ ਟਨ ਦੀ ਕਣਕ ਦੀ ਖਰੀਦ ਤੇ ਕਿਸਾਨਾਂ ਦੇ ਖਾਤਿਆਂ ਵਿੱਚ 17 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਾਈ

ਬਟਾਲਾ, 24 ਅਪ੍ਰੈਲ ( ਬਿਊਰੋ  ) ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਚੇ ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਦਾਣਾ ਮੰਡੀ ਵਿੱਚ 295830 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਕਣਕ ਦੀ ਚੁਕਾਈ ਵੀ ਨਿਰਵਿਘਨ ਜਾਰੀ ਹੈ। ਉਨਾਂ ਦੱਸਿਆ ਕਿ 22 ਅਪਰੈਲ ਤੱਕ 17 ਕਰੋੜ 65 ਲੱਖ 69 ਹਜ਼ਾਰ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੀ ਹੈ।                        ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਪਨਗਰੇਨ ਵੱਲੋਂ 73550 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 69840 ਮੀਟਿ੍ਰਕ ਟਨ, ਪਨਸਪ ਵੱਲੋਂ 37670 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 80910 ਮੀਟਿ੍ਰਕ ਟਨ ਅਤੇ ਪ੍ਰਾਈਵੇਟ 33860 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।                             ਉਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।

Read More »

ਪਿੰਡ ਤਾਰਾਗੜ੍ਹ ਦੇ ਕਿਸਾਨ ਮਨਜਿੰਦਰ ਸਿੰਘ ਨੇ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਨਵੀਆਂ ਪੈੜਾਂ ਪਾਈਆਂ

ਮਨਜਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ 10 ਕਨਾਲ ਵਿੱਚ ਕਰ ਰਹੇ ਹਨ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਇੱਕ ਏਕੜ ਵਿੱਚ ਡਰੈਗਨ ਫਰੂਟ ਦੀ ਕਾਸ਼ਤ ਕਰਕੇ

Read More »

Eid Mubarak

May Allah’s blessings shine upon you and your family, and may you find happiness in every moment of this special day. Eid Mubarak!” “Wishing you

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੀ ਸਕੱਤਰ ਮੈਡਮ ਨਵਦੀਪ ਗਿੱਲ ਨੇ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਐਕਟ-2015 ਬਾਰੇ ਜਾਣਕਾਰੀ ਦਿੱਤੀ

ਗੁਰਦਾਸਪੁਰ, 21 ਅਪ੍ਰੈਲ (ਬਿਊਰੋ ) – ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ

Read More »

ਫ਼ਰਜ਼ੀ ਅਰਜ਼ੀਆਂ: ਆਸਟਰੇਲੀਆ ਦੀਆਂ 5 ਯੂਨੀਵਰਸਿਟੀਆਂ ਦਾ ਪੰਜਾਬ ਸਣੇ ਦੇਸ਼ ਦੇ ਕਈ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਨਾ ਦੇਣ ਦਾ ਫ਼ੈਸਲਾ

ਮੈਲਬਰਨ, 18 ਅਪ੍ਰੈਲ ਫ਼ਰਜ਼ੀ ਅਰਜ਼ੀਆਂ ਦੇ ਵਧਣ ਕਾਰਨ ਘੱਟੋ-ਘੱਟ ਪੰਜ ਆਸਟਰੇਲਿਆਈ ਯੂਨੀਵਰਸਿਟੀਆਂ ਨੇ ਕੁਝ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ।

Read More »

ਅਬਾਦ ਹੁਨਰ ਹੱਟ ਨੇ ਗੁਰਦਾਸਪੁਰ ਸ਼ਹਿਰ ਵਿੱਚ ਬਹੁਤ ਥੋੜੇ ਸਮੇਂ ਅੰਦਰ ਆਪਣੀ ਮਾਰਕਿਟ ਬਣਾਈ

ਗੁਰਦਾਸਪੁਰ, 20 ਅਪ੍ਰੈਲ ( ਬਿਊਰੋ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਇੱਕ ਹੋਰ ਪਹਿਲਕਦਮੀ ਨਾਲ ਜ਼ਿਲ੍ਹੇ ਦੇ ਸਵੈ ਸਹਾਇਤਾਂ ਸਮੂਹਾਂ ਨਾਲ ਜੁੜ ਕੇ

Read More »

ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਜਾਣ ਲਈ ਅੰਮ੍ਰਿਤਸਰ ਏਅਰਪੋਰਟ ਤੋ ਇਮੀਗ੍ਰੇਸ਼ਨ ਨੇ ਲਿਆ ਹਿਰਾਸਤ ਚ

Breaking News ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਜਾਣ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ ਤੋਂ ਏਅਰਪੋਰਟ ‘ਤੇ ਇਮੀਗ੍ਰੇਸ਼ਨ ਵੱਲੋਂ

Read More »

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 44774 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਅਪ੍ਰੈਲ ( ਬਿਊਰੋ ) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਸ਼ੁਰੂ ਹੋ ਗਈ ਹੈ ਅਤੇ ਬੀਤੀ ਸ਼ਾਮ

Read More »
Digital Griot
Adventure Flight Education
Farmhouse in Delhi