
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਬਿਨ੍ਹਾਂ ਨਾੜ ਨੂੰ ਅੱਗ ਲਗਾਏ ਅਸਾਨੀ ਨਾਲ ਅਗਲੀਆਂ ਫਸਲਾਂ ਦੀ ਕੀਤੀ ਜਾ ਸਕਦੀ ਹੈ ਬਿਜਾਈ
ਗੁਰਦਾਸਪੁਰ, 14 ਮਈ ( ਬਿਊਰੋ ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ












