Code Of Ethics

Download app

Subscribe To Print Edition

ਤਾਜ਼ਾ ਖ਼ਬਰਾਂ

ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਪ੍ਰੋਗਰਾਮ ਸ਼ੁਰੂ

ਬਟਾਲਾ, 25 ਮਈ ( ਬਿਊਰੋ ) ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸਹਿਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੇਗਰਾਮ ਤਹਿਤ

Read More »

ਕੱਲ 26 ਮਈ ਨੂੰ ਸਕਿਓਰਟੀ ਗਾਰਡ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੰਟਰਵਿਊ ਹੋਵੇਗੀ ਚਾਹਵਾਨ ਪ੍ਰਾਰਥੀ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਸਵੇਰੇ 9:30 ਵਜੇ ਤੱਕ ਪਹੁੰਚਣ

ਬਟਾਲਾ, 25 ਮਈ ( ਬਿਊਰੋ )  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ

Read More »

ਮੇਹਨਤਕਸ਼ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਝੂਠੇ ਅਤੇ ਦੰਭੀ ਪ੍ਰਚਾਰ ਰਾਹੀਂ ਬਦਨਾਮ ਕਰਨ ਦੀ ਥਾਂ, ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ!

  ਮਿਤੀ 25 ਮਾਨ ਯੋਗ ਮੁੱਖ ਮੰਤਰੀ ਸਾਹਿਬ ( ਬਿਊਰੋ ) 1-ਮੁੱਖ ਮੰਤਰੀ ਸਾਹਿਬ *ਧੂਰੀ ਸਟੇਟ ਹਾਈਵੇ *ਜਾਮ ਕਰਨ ਦੇ ਤੀਸਰੇ ਦਿਨ ਜਦੋਂ ਐਸ ਡੀ

Read More »

ਇਹ ਨੌਜਵਾਨ ਦੀ ਹੌਈ ਕਨੇਡਾ ਵਿੱਚ ਮੌਤ ਦੀ ਖਬਰ ਸੁਣਦੇ ਸਾਰ ਹੀ ਸੌਗ ਦੀ ਲਹਿਰ ਦੌੜ ਗਈ ਨਵਾਂਸ਼ਹਿਰ ਦੇ ਨੌਜਵਾਨ ਦੀ ਕਨੇਡਾ ਵਿੱਚ ਹੌਈ ਮੌਤ

ਨਵਾਂਸ਼ਹਿਰ 25 ( ਜਤਿੰਦਰ ਪਾਲ ਸਿੰਘ ਕਲੇਰ )  ਦੇ ਆਰੀਆ ਸਮਾਜ ਰੌਡ ਰਹਿਣ ਵਾਲਾ ਸੀ ਦਾ ਇੱਕ ਨੌਜਵਾਨ ਜਿਸ ਦਾ ਨਾਂ ਪਰਮਵੀਰ ਸਿੰਘ ਰਾਹੀ ਅਤੇ

Read More »

ਮਾਨਯੋਗ ਮੁੱਖ ਮੰਤਰੀ ਸਾਹਿਬ
ਮੇਹਨਤਕਸ਼ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਝੂਠੇ ਅਤੇ ਦੰਭੀ ਪ੍ਰਚਾਰ ਰਾਹੀਂ ਬਦਨਾਮ ਕਰਨ ਦੀ ਥਾਂ, ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ

24 ਮਈ ( ਬਿਊਰੋ ) ਮੁੱਖ ਮੰਤਰੀ ਸਾਹਿਬ ਇਸ ਸਮੇਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਸੀ।ਇਸ ਮਜਬੂਰੀ ਵਿਚੋਂ ਧੂਰੀ ਸਟੇਟ ਹਾਈਵੇ

Read More »

ਵਿਭਾਗੀ ਅਧਿਕਾਰੀਆਂ ਦੀ ਗਠਿਤ ਸਬ ਕਮੇਟੀ ਵਲੋਂ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ ਬਣਾਉਣ ’ਤੇ ਦੇਰੀ ਕਰਨ ਦੇ ਰੋਸ ਵਜੋਂ |ਵਾਟਰ ਸਪਲਾਈ ਮਹਿਕਮੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ

24 ਮਈ ( ਬਿਊਰੋ ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਇਕ

Read More »

ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ਵਿੱਚ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ – ਮੁੱਖ ਖੇਤੀਬਾੜੀ ਅਫ਼ਸਰ ਬਾਕੀ ਜ਼ਿਲ੍ਹੇ ਵਿੱਚ 16 ਜੂਨ ਤੋਂ ਬਾਅਦ ਕੀਤੀ ਜਾ ਸਕੇਗੀ ਝੋਨੇ ਦੀ ਬਿਜਾਈ

ਗੁਰਦਾਸਪੁਰ, 24 ਮਈ ( ਬਿਊਰੋ      ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ

Read More »

ਪੰਜਾਬ ਸਰਕਾਰ ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਲਈ ਯਤਨਸ਼ੀਲ -ਵਿਧਾਇਕ ਸ਼ੈਰੀ ਕਲਸੀ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਵਟਸਐਪ ਨੰਬਰ 81949-00002 ਜਾਰੀਬਟਾਲਾ, 24 ਮਈ ( ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਲਈ ਯਤਨਸ਼ੀਲ ਹੈ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਵਟਸਐਪ ਨੰਬਰ 81949-00002 ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਮਿਆਰੀ ਢੰਗ ਨਾਲ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ, ਸੂਬੇ ਅੰਦਰ ਸਰਬਪੱਖੀ ਵਿਕਾਸ ਅਤੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਵਲੋਂ ਮਹਿਜ 14 ਮਹਿਨਿਆਂ ਦੇ ਕਰਾਜਕਾਲ ਦੋਰਾਨ ਰਿਕਾਰਡ ਵਿਕਾਸ ਕੰਮ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕਾ ਬਟਾਲਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾਂਦੀ ਹੈ ਅਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਾਰਦਰਸ਼ੀ ਢੰਗ ਨਾਲ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਬਟਾਲਾ, 24 ਮਈ ( ਬਿਊਰੋ    ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ,

Read More »

ਫੌਜ਼ ਭਰਤੀ ਦੇ ਲਈ ਥੇਹ ਕਾਂਜਲਾ ਵਿਖੇ ਸਰੀਰਕ ਸਿੱਖਿਆ ਦੀ ਮੁਫ਼ਤ ਸਿਖਲਾਈ 24 ਮਈ ਤੋਂ ਸ਼ੁਰੂ ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨ-ਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨ ਲੈ ਸਕਣਗੇ ਭਾਗ

  ਗੁਰਦਾਸਪੁਰ, 22 ਮਈ ( ਬਿਊਰੋ   ) – ਸੀ-ਪਾਈਟ ਕੈਂਪ ਥੇਹ ਕਾਂਜਲਾ ਦੇ ਕੈਂਪ ਇੰਚਾਰਜ ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਜੋ ਯੁਵਕ ਫੌਜ਼ ਦੀ

Read More »
Digital Griot
Adventure Flight Education
Farmhouse in Delhi