
ਭਾਰਤੀ ਚੋਣ ਕਮਿਸ਼ਨ ਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ
ਗੁਰਦਾਸਪੁਰ, 13 ਅਪ੍ਰੈਲ ( ਬਿਊਰੋ ) – ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ ਤਹਿਸੀਲਦਾਰ ਅਤੇ ਨਾਇਬ











