
ਜੱਥੇਬੰਦੀ ਨੂੰ ਬਦਨਾਮ ਕਰਨ ਲਈ ਰਿਸ਼ਵਤ ਲੈਣ ਦੇ ਝੂਠੇ ਦੋਸ਼ ਲਗਾਉਣ ਵਾਲੇ ਕਾਹਨੂੰਵਾਲਾ ਦੇ ਐਸ.ਡੀ.ਓ. ਦੇ ਵਿਰੁੱਧ ਸਾਰੇ ਪੰਜਾਬ ’ਚ ਡਵੀਡਨ ਪੱਧਰ ਤੇ 17 ਅਤੇ 18 ਅਪ੍ਰੈਲ ਨੂੰ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ- ਕੁਲਦੀਪ ਸਿੰਘ ਬੁੱਢੇਵਾਲ
ਜੱਥੇਬੰਦੀ ਵੱਲੋਂ ਇਨਸਾਫ ਲੈਣ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਕੀਤਾ ਐਲਾਨ ਚੰਡੀਗੜ੍ਹ 15 ਅਪ੍ਰੈਲ ( ਪੰਜਾਬੀ ਅੱਖਰ / ਬਿਊਰੋ ) – ਜਲ ਸਪਲਾਈ ਅਤੇ












