
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ
ਗੁਰਦਾਸਪੁਰ, 19 ਅਗਸਤ – ਬੀਤੇ ਦਿਨੀਂ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਪਾਣੀ ਭਰਨ ਨਾਲ ਲੋਕਾਂ












