
ਰੁਕੀਆਂ ਤਨਖਾਹਾਂ ਲੈਣ ਲਈ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦਿੱਤਾ ਮੰਗ ਪੱਤਰ । ਤਨਖਾਹਾਂ ਨਾ ਮਿਲਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕਰਨ ਦਾ ਐਲਾਨ।
ਗੁਰਦਾਸਪੁਰ 16-9-2025 :- ਸਤੰਬਰ ਤਿੰਨ ਮਹੀਨਿਆਂ ਤੋਂ ਤਨਖਾਹਾਂ ਅਤੇ ਮਾਣ ਭੱਤੇ ਦੀ ਉਡੀਕ ਕਰ ਰਹੀਆਂ ਆਸ਼ਾ ਵਰਕਰਾਂ ਦੇ ਸਬਰ ਦਾ ਪਿਆਲਾ ਨੱਕੋ ਨੱਕ ਭਰ ਗਿਆ












