
ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ (ਐੱਸਸੀ) ਸੀਟ ਤੋਂ ਉਤਾਰਿਆ ਮੈਦਾਨ ’ਚ ਕਨ੍ਹੱਈਆ ਨੂੰ ਉੱਤਰ-ਪੂਰਬੀ ਦਿੱਲੀ ਤੋਂ ਦਿੱਤੀ ਟਿਕਟ; ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ
ਨਵੀਂ ਦਿੱਲੀ, 14 ਅਪ੍ਰੈਲ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ












