
ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਵਿੱਚ ਲਗਭਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ
ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ : ਰਮਨ ਬਹਿਲ ਗੁਰਦਾਸਪੁਰ, 11 ਨਵੰਬਰ 2026 : ਪੰਜਾਬ












