
ਚੰਦਰ ਨਗਰ ਬਟਾਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ 1850 ਮਰੀਜਾਂ ਨੇ ਕਰੀਬ ਇੱਕ ਮਹਿਨੇ ਵਿੱਚ ਸਿਹਤ ਸੁਵਿਧਾਵਾਂ ਦਾ ਲਿਆ ਲਾਭ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਗਏ ਉਪਰਾਲੇ ਦੀ ਕੀਤੀ ਸਰਾਹਨਾ
ਬਟਾਲਾ, 5 ਜੂਨ ( ਬਿਊਰੋ ) ਪੰਜਾਬ ਸਰਕਾਰ ਵਲੋਂ ਜ਼ਿਲੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ












