
ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਅਪੀਲ ਕਿਸਾਨ ਨਾੜ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਾਉਣ ਆਪਣਾ ਯੋਗਦਾਨ-ਡਾ. ਕ੍ਰਿਪਾਲ ਸਿੰਘ ਢਿਲੋਂ
ਬਟਾਲਾ, 11 ਮਈ ( ਬਿਊਰੋ ) ਕੁਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਚੁਕਾਈ ਤੇਜੀ












