
ਰਾਜਪਾਲ ਨੇ ਲੰਮੇ ਵਿਵਾਦ ਮਗਰੋਂ ਬਜਟ ਸੈਸ਼ਨ ਉਠਾਇਆ ਪੁਰੋਹਿਤ ਨੇ ‘ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ’ ਨੂੰ ਵੀ ਦਿੱਤੀ ਸਹਿਮਤੀ
ਚੰਡੀਗੜ੍ਹ, 16 ਨਵੰਬਰ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਵਿਵਾਦ ਸੁਪਰੀਮ ਕੋਰਟ ਤੱਕ ਪੁੱਜਣ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ












